Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਲੰਘੇ ਮੋਨਸੂਨ ਸ਼ੈਸ਼ਨ ‘ਚ ਪਾਸ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਦਿੱਤੀ ਮੰਨਜ਼ੂਰੀ - Now Hindustan

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਲੰਘੇ ਮੋਨਸੂਨ ਸ਼ੈਸ਼ਨ ‘ਚ ਪਾਸ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਦਿੱਤੀ ਮੰਨਜ਼ੂਰੀ

 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਲੰਘੇ ਮੋਨਸੂਨ ਸ਼ੈਸ਼ਨ ਵਿੱਚ ਪਾਸ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ।
ਨਵੇਂ ਰਾਜਪਾਲ ਵੱਲੋ ਬਿੱਲ ਨੂੰ ਹਰੀ ਝੰਡੀ ਦਿੱਤੇ ਜਾਣ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ।
ਸੂਬਾ ਸਰਕਾਰ ਅਕਤੂਬਰ ਦੇ ਅੱਧ ਵਿੱਚ ਪੰਚਾਇਤੀ ਚੋਣਾਂ ਕਰਾਉਣ ਦੇ ਰੌਅ ਵਿੱਚ ਵਿਚ ਹੈ।
ਹੁਣ ਸੋਧ ਬਿੱਲ ਨੂੰ ਪ੍ਰਵਾਨਗੀ ਮਿਲਣ ਨਾਲ ਹੁਣ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਬਿੱਲ ਵਿਚ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਦਾ ਚੋਣ ਨਿਸ਼ਾਨ ਵਰਤਣ ਦੀ ਮਨਾਹੀ ਦੀ ਵੀ ਵਿਵਸਥਾ ਹੈ।

Leave a Reply

Your email address will not be published. Required fields are marked *