DelhiPunjab

ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਕੰਗਣਾ ਰਣੌਤ ਨੂੰ ਸੰਤ ਭਿੰਡਰਾਂਵਾਲਿਆਂ ਤੇ ਸਿੱਖ ਭਾਈਚਾਰੇ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਦੀ ਦਿੱਤੀ ਸਲਾਹ

ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਕੰਗਣਾ ਰਣੌਤ ਨੂੰ ਸੰਤ ਭਿੰਡਰਾਂਵਾਲਿਆਂ ਤੇ ਸਿੱਖ ਭਾਈਚਾਰੇ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਦੀ ਦਿੱਤੀ ਸਲਾਹ
ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਸਲਾਹ ਦਿੱਤੀ ਕਿ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਸਿੱਖ ਭਾਈਚਾਰੇ ਬਾਰੇ ਬੇਲੋੜੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰੇ।
ਇਕ ਟਵੀਟ ਵਿਚ ਸੋਮ ਪ੍ਰਕਾਸ਼ ਨੇ ਕਿਹਾ ਕਿ ਕੰਗਣਾ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ ਤੇ ਕਿਸੇ ਨੂੰ ਵੀ ਪੰਜਾਬ ਵਿਚ ਅਮਨ ਸ਼ਾਂਤੀ ਵਿਚ ਵਿਘਨ ਪਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।

Leave a Response