Breaking newsDelhiIndia

ਰਾਸ਼ਟਰਪਤੀ ਵੱਲੋਂ ਕੇਜਰੀਵਾਲ, ਮੰਤਰੀਆਂ ਦੇ ਅਸਤੀਫੇ ਮਨਜ਼ੂਰ, ਆਤਿਸ਼ੀ ਅੱਜ ਚੁੱਕਣਗੇ ਸਹੁੰ

ਰਾਸ਼ਟਰਪਤੀ ਵੱਲੋਂ ਕੇਜਰੀਵਾਲ, ਮੰਤਰੀਆਂ ਦੇ ਅਸਤੀਫੇ ਮਨਜ਼ੂਰ, ਆਤਿਸ਼ੀ ਅੱਜ ਚੁੱਕਣਗੇ ਸਹੁੰ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਰਵਿੰਦ ਕੇਜਰੀਵਾਲ ਦਾ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀਆਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।
ਇਸ ਦੌਰਾਨ ਆਤਿਸ਼ੀ ਅੱਜ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹਨਾਂ ਦੇ ਨਾਲ ਪੰਜ ਮੰਤਰੀ ਵੀ ਸਹੁੰ ਚੁੱਕਣਗੇ।

Leave a Response