Breaking newsPunjab

AAP ਸਰਕਾਰ ਵੱਲੋਂ ਅੱਜ 30 ਹੋਰ ਨਵੇਂ ਮੁਹੱਲਾ ਕਲੀਨਿਕ ਦਾ ਕੀਤਾ ਜਾਵੇਗਾ ਉਦਘਾਟਨ

ਆਮ ਆਦਮੀ ਪਾਰਟੀ 30 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੀ ਹੈ । ਇਨ੍ਹਾਂ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਵੱਲੋਂ ਅੱਜ 23 ਸਤੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਤੋਂ ਕੀਤਾ ਜਾਵੇਗਾ।

Leave a Response