

ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨਾ ਚਾਹੀਦਾ- ਕੰਗਨਾ ਦਾ ਵਿਵਾਦਿਤ ਬਿਆਨ
ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨ ਹਿਤੈਸ਼ੀ ਹਨ ਅਤੇ ਮੈਂ ਕੇਂਦਰ ਸਰਕਾਰ ਤੋਂ ਇਹ ਤਿੰਨੇ ਕਾਨੂੰਨ ਵਾਪਸ ਲਿਆਉਣ ਦੀ ਮੰਗ ਕਰਦੀ ਹਾਂ।