Punjab

ਸਬਜ਼ੀਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੇ ਕਢਵਾਏ ਅੱਥਰੂ

ਸਬਜ਼ੀਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੇ ਕਢਵਾਏ ਅੱਥਰੂ

ਮੂਲੀ ਖੀਰੇ ਤੋਂ ਲੈਕੇ ਆਲੂ ਪਿਆਜ ਅਤੇ ਹਰ ਇਕ ਸਬਜ਼ੀ ਦੇ ਰੇਟ ਅਸਮਾਨੀ ਚੜ੍ਹੇ,

ਲਗਤਾਰ ਵੱਧ ਰਹੀ ਮਹਿੰਗਾਈ ਨੇ ਜਿਥੇ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਉਥੇ ਹੀ ਹੁਣ ਸਬਜ਼ੀਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਵੀ ਆਮ ਜਨਤਾ ਅਤੇ ਸਬਜ਼ੀ ਵੇਚਣ ਵਾਲਿਆਂ ਨੂੰ ਵੀ ਪ੍ਰੇਸ਼ਾਨ ਕਰ ਰੱਖਿਆ ਹੈ ਬਟਾਲਾ ਸਬਜ਼ੀ ਮੰਡੀ ਦੀ ਅਗਰ ਗੱਲ ਕੀਤੀ ਜਾਵੇ ਤਾਂ ਪਿਆਜ ਆਲੂ ਮੂਲੀ ਖੀਰੇ ਸਮੇਤ ਹਰ ਇਕ ਸਬਜ਼ੀ 60 ਰੁਪਏ ਤੋਂ 120 ਰੁਪਏ ਪ੍ਰਤੀ ਕਿਲੋ ਵਿਕਦੀਆਂ ਨਜਰ ਆਈਆ ਮੂਲੀ ਦੀ ਅਗਰ ਗੱਲ ਕਰੀਏ ਤਾਂ ਉਹ ਵੀ 70 ਰੁਪਏ ਪ੍ਰਤੀ ਕਿਲੋ ਵਿਕਦੀ ਨਜਰ ਆਈ ਓਥੇ ਹੀ ਆਮ ਜਨਤਾ ਸਮੇਤ ਸਬਜ਼ੀ ਵਿਕਰੇਤਾਵਾਂ ਦੀ ਗੱਲ ਕਰੀਏ ਤਾਂ ਉਹ ਵੀ ਸਬਜ਼ੀਆਂ ਦੀਆਂ ਕੀਮਤਾਂ ਸਮੇਤ ਲਗਤਾਰ ਵੱਧ ਰਹੀ ਮਹਿੰਗਾਈ ਤੋਂ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ।

Leave a Response