AmritsarPunjab News

ਸ੍ਰੀ ਅਕਾਲ ਤਖਤ ਸਾਹਿਬ ਨੇ ਬੀਬੀ ਜਗੀਰ ਕੌਰ ਤੋਂ ਮੰਗਿਆ ਸਪਸ਼ਟੀਕਰਨ

 

ਸ੍ਰੀ ਅਕਾਲ ਤਖਤ ਸਾਹਿਬ ਨੇ ਬੀਬੀ ਜਗੀਰ ਕੌਰ ਤੋਂ ਮੰਗਿਆ ਸਪਸ਼ਟੀਕਰਨ

ਸ੍ਰੀ ਅਕਾਲ ਤਖਤ ਸਾਹਿਬ ਨੇ ਧੀ ਦੇ ਕਤਲ ਅਤੇ ਰੋਮਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਸਪਸ਼ਟੀਕਰਨ ਮੰਗਿਆ ਹੈ। ਅਕਾਲ ਤਖਤ ਸਾਹਿਬ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰ ਕੇ ਇਕ ਹਫਤੇ ਦੇ ਅੰਦਰ-ਅੰਦਰ ਸਪਸ਼ਟੀਕਰਨ ਦੇਣ ਵਾਸਤੇ ਕਿਹਾ ਗਿਆ ਹੈ।

Leave a Response