ਪਹਿਲਵਾਨ ਵਿਨੇਸ਼ ਫੋਗਾਟ ਜੇਤੂ, ਭਾਜਪਾ ਉਮੀਦਵਾਰ ਨੂੰ 6 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ


ਹਰਿਆਣਾ ਦੀ ਜੁਲਾਨਾ ਵਿਧਾਨ ਸਭਾ ਸੀਟ ਤੋਂ ਪਹਿਲਵਾਨ ਅਤੇ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਯੋਗੇਸ਼ ਕੁਮਾਰ ਬੈਰਾਗੀ ਨੂੰ ਹਰਾਇਆ ਹੈ। ਵਿਨੇਸ਼ ਫੋਗਾਟ ਨੇ 6140 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।