ਐਮਪੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਉਦਯੋਗਾਂ ਨੂੰ ਦਰਪੇਸ਼ ਪ੍ਰਮੁੱਖ ਚੁਣੌਤੀਆਂ ਲਈ ਉਦਯੋਗ ਨੂੰ ਲਗਾਤਾਰ ਸਮਰਥਨ ਦੇਣ ਦਾ ਦਿੱਤਾ ਭਰੋਸਾ
ਲੁਧਿਆਣਾ, 25 ਸਤੰਬਰ, 2024: ਬੁੱਧਵਾਰ ਨੂੰ ਇੱਥੇ ਯੂਨਾਈਟਿਡ ਸਾਈਕਲ ਪਾਰਟਸ ਐਂਡ ਮੈਨੂਫੈਕਚਰਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ 56ਵੀਂ ਏ.ਜੀ.ਐਮ ਨੂੰ ਸੰਬੋਧਨ ਕਰਦਿਆਂ ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਉਦਯੋਗਪਤੀਆਂ ਨੂੰ ਸੂਬਾ ਸਰਕਾਰ ਪ੍ਰਤੀ ਸਕਾਰਾਤਮਕ ਰਵੱਈਆ ਅਪਣਾਉਣ ਦੀ ਅਪੀਲ ਕੀਤੀ, ਜਿਸ ਨੇ ਸੱਤਾ 'ਚ ਆਉਣ ਤੋਂ ਬਾਅਦ ਇੰਡਸਟਰੀ ਲਈ ਬਹੁਤ...