21 ਅਕਤੂਬਰ ਨੂੰ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ ਹੋਵੇਗਾ 46ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ
20 ਅਕਤੂਬਰ ਨੂੰ ਪੰਜਾਬੀ ਭਵਨ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ; ਮੇਲੇ ਦੀਆਂ ਤਿਆਰੀਆਂ ਸਬੰਧੀ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਮੀਟਿੰਗ ਲੁਧਿਆਣਾ: ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸ. ਜਗਦੇਵ ਸਿੰਘ ਜੱਸੋਵਾਲ ਯਾਦਗਾਰੀ 46ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ 21 ਅਕਤੂਬਰ 2024 ਨੂੰ ਲੁਧਿਆਣਾ ਦੀ ਈਸਾ ਨਗਰੀ ਪੁੱਲੀ...