Punjabਤਰਸੇਮ ਸਿੰਘ ਮੋਰਾਂਵਾਲੀ ਦੇ ਜੱਥੇ ਦੇ ਮੈਂਬਰ ਭਾਈ ਜਸਵੰਤ ਸਿੰਘ ਦਾ ਦਿਹਾਂਤnews roomSeptember 21, 2024 ਮਸ਼ਹੂਰ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜੱਥੇ ਦੇ ਮੈਂਬਰ ਭਾਈ ਜਸਵੰਤ ਸਿੰਘ ਦਾ ਦਿਹਾਂਤ ਹੋ ਗਿਆ ਹੈ।...
Breaking newsDelhiHospitalMLA Kunwar Vijay Partap Singh wife : ‘ਆਪ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੱਗਾ ਵੱਡਾ ਸਦਮਾ, ਪਤਨੀ ਮਧੂਮਿਤਾ ਦਾ ਹੋਇਆ ਦੇਹਾਂਤnews roomSeptember 21, 2024 ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋਇਆ ਹੈ। ਇਸ ਅਚਨਚੇਤ ਹੋਏ ਘਟਨਾ ਦੇ ਕਾਰਨ ਪੂਰਾ ਪਰਿਵਾਰ ਸਦਮੇ ’ਚ...
Amritsarਟਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਸਮਾਜਸੇਵੀ ਸੰਸਥਾ ਵਲੋਂ ਵਿਿਦਆਰਥਣਾਂ ਅਤੇੇ ਮਾਪਿਆਂ ਨੂੰ ਹੈਲਮੈਟ ਵੰਡੇnews roomSeptember 19, 2024 ਟਰੈਫਿਕ ਨਿਯਮਾਂ ਸੰਬੰਧੀ ਵਿਿਦਆਰਥੀਆਂ ਨੂੰ ਮੁਢਲੇ ਪੱਧਰ ਤੇ ਸਿੱਖਿਅਤ ਹੋਣ ਜਰੂਰੀ- ਪੁਲਿਸ ਕਮਿਸ਼ਨਰ ਢਿਲੋਂਅੰਮ੍ਰਿਤਸਰ, 19 ਸਤੰਬਰ - ਸਕੂਲਾਂ ਅੰਦਰ ਸਿੱਖਿਆ ਹਾਸਲ ਕਰ ਰਹੇ ਵਿਿਦਆਰਥੀਆਂ ਨੂੰ ਟਰੈਫਿਕ ਨਿਯਮਾਂ ਨੂੰ ਜਾਣੂਂ ਕਰਵਾਉਣ ਲਈ ਮੁਢਲੇ ਪੱਧਰ ਤੋਂ ਹੀ ਲੋੜੀਂਦੇ ਕਦਮ ਚੁੱਕਣ ਦੀ ਜਰੂਰਤ ਹੈ ਤਾਂ ਜੋ ਸੜਕੀ ਹਾਦਸਿਆਂ ਵਿੱਚ ਬੇਸ਼ਕੀਮਤੀ ਜਾਨਾਂ ਨੂੰ...
Amritsarਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ-ਡਿਪਟੀ ਕਮਿਸ਼ਨਰnews roomSeptember 19, 2024September 19, 2024 ਅੰਮਿ੍ਤਸਰ, 19 ਸਤੰਬਰ :ਜਿਲ੍ਹਾ ਪ੍ਰਸਾਸ਼ਨ ਕਿਸਾਨਾਂ ਦੀਆਂ ਜਾਇਜ ਮੰਗਾਂ ਲਈ ਹਮੇਸ਼ਾਂ ਤੋਂ ਹੀ ਯਤਨਸ਼ੀਲ ਰਿਹਾ ਹੈ ਅਤੇ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਜੋ ਪਰਿਵਾਰ ਸਰਕਾਰੀ ਨੌਕਰੀ ਤੋਂ ਵਾਂਝੇ ਰਹਿ ਗਏ ਸਨ, ਨੂੰ ਵੀ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ...
Ludhianaਬਾਬਾ ਵਿਸ਼ਵਕਰਮਾ ਜੀ ਦੇ ਜੈਯੰਤੀ ਸਮਾਗਮ ਮੌਕੇ ਵਿਧਾਇਕ ਸਿੱਧੂ ਹੋਏ ਨਤਮਸਤਕnews roomSeptember 19, 2024 ਲੁਧਿਆਣਾ, 19 ਸਤੰਬਰ - ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਸਥਾਨਕ ਗਿੱਲ ਰੋਡ ਦਾਣਾ ਮੰਡੀ ਵਿਖੇ ਬਾਬਾ ਵਿਸ਼ਵਕਰਮਾ ਜੈਯੰਤੀ ਨੂੰ ਸਮਰਪਿਤ ਸਮਾਗਮ ਮੌਕੇ ਨਤਮਸਤਕ ਹੋਏ। ਵਿਧਾਇਕ ਸਿੱਧੂ ਨੇ ਕਿਹਾ ਕਿ 'ਕਿਰਤ ਦੇ ਦੇਵਤਾ' ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ (ਸ੍ਰਿਸ਼ਟੀ)...
Hospitalਡੀ.ਸੀ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਨਿਰੀਖਣ, ਐਮ.ਸੀ.ਐਚ, ਓ.ਪੀ.ਡੀ, ਮੁਫਤ ਦਵਾਈਆਂ ਦੀ ਸਹੂਲਤ ਦੀ ਕੀਤੀ ਜਾਂਚnews roomSeptember 19, 2024September 19, 2024 ਜਤਿੰਦਰ ਜੋਰਵਾਲ ਵੱਲੋਂ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ 'ਤੇ ਜ਼ੋਰ ਲੁਧਿਆਣਾ, 19 ਸਤੰਬਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਸਵੇਰੇ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੈਡੀਕਲ ਸੇਵਾਵਾਂ, ਚੱਲ ਰਹੇ ਨਿਰਮਾਣ ਕਾਰਜਾਂ ਅਤੇ ਜ਼ਰੂਰੀ ਅਤੇ ਗੈਰ-ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਜਾਂਚ ਕੀਤੀ।...
Ludhianaਵਿਧਾਇਕ ਮੁੰਡੀਆਂ ਵੱਲੋਂ ਪਿੰਡ ਜੰਡਿਆਲੀ ‘ਚ ਛੱਪੜ ਦੇ ਨਵੀਨੀਕਰਨ ਦਾ ਉਦਘਾਟਨnews roomSeptember 19, 2024 ਲੁਧਿਆਣਾ, 19 ਸਤੰਬਰ - ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਜੰਡਿਆਲੀ ਦੇ ਛੱਪੜ ਦੇ ਨਵੀਨੀਕਰਨ ਦਾ ਉਦਘਾਟਨ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ। ਵਿਧਾਇਕ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ...
Breaking newsਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰnews roomSeptember 19, 2024 ਚੰਡੀਗੜ੍ਹ, 19 ਸਤੰਬਰ, 2024 :ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ...
Delhiਕੈਬਨਿਟ ਮੰਤਰੀਆਂ ਦਾ ਐਲਾਨ, ਸੌਰਭ ਭਾਰਤਵਾਜ ਸਮੇਤ ਇਹ ਮੰਤਰੀ ਚੁੱਕਣਗੇ ਸਹੁੰnews roomSeptember 19, 2024 ਨਵੀਂ ਦਿੱਲੀ, ਕੇਜਰੀਵਾਲ ਦੇ ਅਸਤੀਫ਼ੇ ਤੋਂ ਬਾਅਦ, 21 ਸਤੰਬਰ ਨੂੰ ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਹੁਣ ਦਿੱਲੀ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਦੇ ਮੁਤਾਬਿਕ, ਆਤਿਸ਼ੀ ਮੁੱਖ ਮੰਤਰੀ ਵਜੋਂ ਅਤੇ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਤਵਾਜ, ਇਮਰਾਨ ਹੁਸੈਨ, ਮੁਕੇਸ਼ ਅਹਿਲਾਵਤ...
World NewsCanada ਬਰੇਕਿੰਗ: ਇਮੀਗ੍ਰੇਸ਼ਨ ਪ੍ਰਣਾਲੀ ਚ ਵੱਡੀਆਂ ਤਬਦੀਲੀਆਂ: Temporary Residents ਦੀ ਗਿਣਤੀ ਤੇ ਸਟੂਡੈਂਟ ਸਟੱਡੀ ਵੀਜ਼ੇ ਚ ਹੋਰ ਕਟੌਤੀnews roomSeptember 19, 2024 ਮਾਰਕ ਮਿਲਰ, ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ, ਨੇ ਅਸਥਾਈ ਨਿਵਾਸੀਆਂ Temporary Residents , ਖਾਸ ਤੌਰ 'ਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਰਮਚਾਰੀਆਂ ਦੇ ਪ੍ਰਵਾਹ Regulate ਕਰਨ ਲਈ ਕਈ ਮਹੱਤਵਪੂਰਨ ਨਵੇਂ ਕਦਮਾਂ ਦਾ ਐਲਾਨ ਕੀਤਾ ਹੈ। ਇਹਨਾਂ ਉਪਾਵਾਂ ਦਾ ਉਦੇਸ਼ ਇਮੀਗ੍ਰੇਸ਼ਨ ਪ੍ਰੋਗਰਾਮਾਂ ਦੀ ਸਥਿਰਤਾ ਨੂੰ ਯਕੀਨੀ ਬਣਾਉਣਾ ਅਤੇ ਕੈਨੇਡੀਅਨ ਕਾਮਿਆਂ...