ਗਲਾਡਾ ਵੱਲੋਂ ਕਟਾਣੀ ਕਲਾਂ ‘ਚ ਅਣਅਧਿਕਾਰਤ ਕਲੋਨੀ ‘ਤੇ ਕਾਰਵਾਈ
ਲੁਧਿਆਣਾ, 18 ਸਤੰਬਰ - ਗਲਾਡਾ ਵੱਲੋਂ ਕਟਾਣੀ ਕਲਾਂ ਵਿਖੇ ਅੱਜ ਇੱਕ ਅਣਅਧਿਕਾਰਤ ਕਲੋਨੀ 'ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ...