ਡੀ.ਸੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੀ ਸ਼ੁਰੂਆਤ
15 ਦਿਨਾਂ ਲਈ ਚਲਾਈ ਜਾਵੇਗੀ ਮੁਹਿੰਮ- ਜਤਿੰਦਰ ਜੋਰਵਾਲ ਲੁਧਿਆਣਾ, 17 ਸਤੰਬਰ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਪਿੰਡਾਂ ਵਿੱਚ ਸਵੱਛਤਾ ਨੂੰ ਉਤਸ਼ਾਹਿਤ ਕਰਨ ਲਈ ਸਵੱਛਤਾ ਹੀ ਸੇਵਾ-2024 ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਉਦੇਸ਼ ਕੂੜੇ ਅਤੇ ਰਹਿੰਦ-ਖੂੰਹਦ ਨੂੰ ਸਾਫ਼ ਕਰਨਾ ਹੈ, ਨਾਲ ਹੀ ਗ੍ਰਾਮ ਸਭਾਵਾਂ ਰਾਹੀਂ ਸਿੰਗਲ-ਯੂਜ਼ ਪਲਾਸਟਿਕ...