ਡਿਪਟੀ ਕਮਿਸ਼ਨਰ ਵੱਲੋਂ ਜੋਧਾਂ ‘ਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਸਰਕਾਰ ਤੁਹਾਡੇ ਦੁਆਰ ਲੁਧਿਆਣਾ, 3 ਸਤੰਬਰ - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਜੋਧਾਂ ਵਿੱਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਮੌਕੇ 'ਤੇ ਹੀ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ 'ਆਪ' ਦੇ...