ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 31 ‘ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 1 ਸਤੰਬਰ - ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 31 ਅਧੀਨ ਗਿੱਲ ਕਲੋਨੀ ਦੀ ਗਲੀ ਨੰਬਰ 2 ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ...