ਸਿਮਰਨਜੀਤ ਸਿੰਘ ਮਾਨ ਦੀ ਲੁਧਿਆਣਾ ਤੋਂ ਉਮੀਦਵਾਰ ਅੰਮ੍ਰਿਤਪਾਲ ਸਿੰਘ ਛੰਦੜਾਂ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ
ਲੁਧਿਆਣਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਪਾਰਟੀ ਦੇ ਲੁਧਿਆਣਾ ਲੋਕ ਸਭਾ ਹਲਕੇ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਛੰਦੜਾਂ ਦੇ ਹੱਕ ਵਿੱਚ ਇੱਕ ਪ੍ਰੈਸ ਕਾਨਫਰਸ ਸੰਬੋਧਨ ਕੀਤਾ ਗਿਆ। ਇਸ ਮੌਕੇ ਪ੍ਰੈਸ ਕਾਨਫਰਸ ਸੰਬੋਧਨ ਕਰਦੇ ਹੋਏ ਜਿੱਥੇ ਉਹਨਾਂ ਨੇ ਲੋਕਾਂ ਨੂੰ ਅੰਮ੍ਰਿਤਪਾਲ ਦੇ ਹੱਕ ਵਿੱਚ ਵੋਟ ਪਾਉਣ...