ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ ਮਾਨ ਸਰਕਾਰ ਨੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ- ਆਪ
ਆਮ ਆਦਮੀ ਪਾਰਟੀ (ਆਪ) ਨੇ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼...