archive#mlaHardeepSinghMundian

Ludhiana

ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ‘ਚ ਦੋ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

  ਲੁਧਿਆਣਾ, 25 ਸਤੰਬਰ - ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ ਵਿਖੇ ਅੱਜ ਦੋ ਅਣਅਧਿਕਾਰਤ ਕਲੋਨੀਆਂ 'ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ...
Breaking news

ਕੈਬਨਿਟ ਮੰਤਰੀ ਦੀ ਦਿੱਤੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾਵੇਗਾ :- ਹਰਦੀਪ ਸਿੰਘ ਮੁੰਡੀਆਂ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ਲੁਧਿਆਣਾ,24 ਸਤੰਬਰ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦੇ ਹੋਏ ਆਮ...