ਸੁਨੀਲ ਜਾਖੜ ਦੇ ਭਾਜਪਾ ਪ੍ਰਧਾਨ ਵਜੋਂ ਅਸਤੀਫੇ ਦੀ ਚਰਚਾ, ਭਾਜਪਾ ਨੇ ਕੀਤਾ ਖੰਡਨ
ਸ਼ੁੱਕਰਵਾਰ ਨੂੰ ਸਵੇਰ ਨੂੰ ਇਕ ਦਮ ਹੀ ਸਿਆਸੀ ਗਲਿਆਰਿਆਂ ਵਿਚ ਸੁਨੀਲ ਜਾਖੜ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਅਸਤੀਫਾ ਦੇਣ ਦੀ ਚਰਚਾ ਛਿੜ ਗਈ। ਮੀਡੀਆ ਦੇ ਇਕ ਹਿੱਸੇ ਵਿਚ ਖਬਰਾਂ ਵੀ ਆ ਗਈਆਂ ਜਿਹਨਾਂ ਵਿਚ ਕਿਹਾ ਗਿਆ ਸੁਨੀਲ ਜਾਖੜ ਨੇ ਅਸਤੀਫਾ ਦੇ ਦਿੱਤਾ ਹੈ ਜਿਸਦੀ ਪੁਸ਼ਟੀ ਜਾਖੜ ਦੇ ਨੇੜਲੇ...