ਪੀ.ਐਸ.ਪੀ.ਸੀ.ਐਲ. ਨੇ ਅੱਜ ਓਟੀਐਸ ਸਕੀਮ ਸਬੰਧੀ ਕਮਰਸ਼ੀਅਲ ਸਰਕੂਲਰ ਕੀਤਾ ਜਾਰੀ
ਲੁਧਿਆਣਾ, 23 ਸਤੰਬਰ, 2024: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਸੋਮਵਾਰ ਨੂੰ ਡਿਫਾਲਟਰ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ (ਏ.ਪੀ. ਅਤੇ ਸਰਕਾਰੀ ਕੁਨੈਕਸ਼ਨਾਂ ਨੂੰ ਛੱਡ ਕੇ) ਲਈ ਯਕਮੁਸ਼ਤ ਨਿਪਟਾਰਾ ਸਕੀਮ (ਓਟੀਐਸ) ਸਬੰਧੀ ਇੱਕ ਕਮਰਸ਼ੀਅਲ ਸਰਕੂਲਰ ਜਾਰੀ ਕੀਤਾ ਹੈ। ਸੋਮਵਾਰ ਨੂੰ ਇੱਥੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਸੰਸਦ ਮੈਂਬਰ...