ਪੰਜਾਬ ‘ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼
ਕਈ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਾਸੀ ਤਿੱਖੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰ ਰਹੇ ਹਨ। ਅੱਜ ਸ਼ਾਮ ਨੂੰ ਇਸ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ...